- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੇਲਵੇ ਪ੍ਰਸ਼ਾਸਨ ਵੱਲੋਂ ਟਰੈਕ ਦੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਕਾਰਨ ਈਸਾਪੁਰ ਪਿੰਡ ਵੱਲ ਜਾਣ ਵਾਲੇ ਰੇਲਵੇ ਲੈਵਲ ਕਰਾਸਿੰਗ ਗੇਟ ਨੰ. 115 ਨੂੰ ਚਾਰ ਦਿਨਾਂ ਲਈ ਸੜਕੀ ਆਵਾਜਾਈ ਵਾਸਤੇ ਪੂਰੀ ਤਰ੍ਹਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸੀਨੀਅਰ ਸੈਕਸ਼ਨ ਇੰਜੀਨੀਅਰ (ਸੜਕਾਂ), ਰੇਲਵੇ, ਚੰਡੀਗੜ੍ਹ ਦਫ਼ਤਰ ਵੱਲੋਂ ਡੇਰਾਬੱਸੀ ਦੇ ਸਬ-ਡਿਵੀਜ਼ਨਲ ਮੈਜਿਸਟਰੇਟ-ਕਮ-ਐੱਸਡੀਐੱਮ ਨੂੰ ਇਕ ਪੱਤਰ ਜਾਰੀ ਕਰਕੇ ਲੋੜੀਂਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਗਈ ਹੈ।

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ। ਰੇਲਵੇ ਪ੍ਰਸ਼ਾਸਨ ਵੱਲੋਂ ਟਰੈਕ ਦੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਕਾਰਨ ਈਸਾਪੁਰ ਪਿੰਡ ਵੱਲ ਜਾਣ ਵਾਲੇ ਰੇਲਵੇ ਲੈਵਲ ਕਰਾਸਿੰਗ ਗੇਟ ਨੰ. 115 ਨੂੰ ਚਾਰ ਦਿਨਾਂ ਲਈ ਸੜਕੀ ਆਵਾਜਾਈ ਵਾਸਤੇ ਪੂਰੀ ਤਰ੍ਹਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸੀਨੀਅਰ ਸੈਕਸ਼ਨ ਇੰਜੀਨੀਅਰ (ਸੜਕਾਂ), ਰੇਲਵੇ, ਚੰਡੀਗੜ੍ਹ ਦਫ਼ਤਰ ਵੱਲੋਂ ਡੇਰਾਬੱਸੀ ਦੇ ਸਬ-ਡਿਵੀਜ਼ਨਲ ਮੈਜਿਸਟਰੇਟ-ਕਮ-ਐੱਸਡੀਐੱਮ ਨੂੰ ਇਕ ਪੱਤਰ ਜਾਰੀ ਕਰਕੇ ਲੋੜੀਂਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਗਈ ਹੈ।