- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੜਿੰਗ ਨੇ ਕਿਹਾ ਕਿ ‘ਆਪ’ ਨਿਰਾਸ਼ਾ ਅਤੇ ਬੇਚੈਨੀ ਵਿੱਚ ਗੰਦੀ ਰਾਜਨੀਤੀ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੇਖੋਂ ਨੂੰ ਜ਼ੀਰਾ ਤੋਂ ਚੋਣ ਲੜਾਉਣ ਦੀ ਯੋਜਨਾ ਬਣਾ ਰਹੀ ਹੈ, ਜਦਕਿ ਇਸ ਹਲਕੇ ਤੋਂ ਪਹਿਲਾਂ ਹੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਨਾਭਾ ਜੇਲ੍ਹ ਬ੍ਰੇਕ ਮਾਮਲੇ ਦੇ ਮਾਸਟਰਮਾਈਂਡ ਗੈਂਗਸਟਰ ਗੁਰਪ੍ਰੀਤ ਸੇਖੋਂ ਨੂੰ ਪਾਰਟੀ ਵਿਚ ਸ਼ਾਮਲ ਕਰਨ ’ਤੇ ਸਵਾਲ ਕੀਤਾ।