- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਐਕਸ (X) 'ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਦਿੱਲੀ ਵਿਚ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਚੁੱਕਣ 'ਤੇ ਚਰਚਾ ਹੋਈ। ਨਾਲ ਹੀ ਉਨ੍ਹਾਂ ਨੇ ਦੋ ਤਸਵੀਰਾਂ ਵੀ ਸਾਂਝੀਆਂ ਕੀਤੀਆਂ, ਜਿਸ ਵਿਚ ਇੱਕ-ਦੂਜੇ ਨੂੰ ਮਠਿਆਈ ਖਵਾ ਰਹੇ ਹਨ।

ਡਿਜੀਟਲ ਡੈਸਕ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਨੇ ਅੱਜ ਦਿੱਲੀ ਵਿੱਚ ਪ੍ਰਦੇਸ਼ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਾਂਗਰਸ ਸਾਂਸਦ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਰਹੇ।
After taking charge as President of Punjab Congress, met Punjab Congress In-charge Shri Sachin Pilot Ji. Shri Gurjeet Singh Aujla Ji was also present on the occasion.
Discussed strengthening the organisation and taking up the issues of Punjab and its people. @SachinPilot… pic.twitter.com/noA6VWttGn
— Pargat Singh (@PargatSOfficial) October 3, 2026