- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਮਨੌਲੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸਰਦਾਰ ਮਨਜੀਤ ਸਿੰਘ ਮਨੌਲੀ ਅੱਜ ਬਾਅਦ ਦੁਪਹਿਰ ਸਵਰਗ ਸਿਧਾਰ ਗਏ। ਉਹ 72 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਪਤਨੀ,ਪੁੱਤਰ ਅਤੇ ਧੀ ਦਾ ਹਸਦਾ ਵਸਦਾ ਪਰਿਵਾਰ ਛੱਡ ਗਏ ਹਨ।

ਪੰਜਾਬੀ ਜਾਗਰਣ ਬਿੳੂਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਮਨੌਲੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਮਨਜੀਤ ਸਿੰਘ ਮਨੌਲੀ ਅੱਜ ਬਾਅਦ ਦੁਪਹਿਰ ਸਵਰਗ ਸਿਧਾਰ ਗਏ। ਉਹ 72 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਪਤਨੀ,ਪੁੱਤਰ ਅਤੇ ਧੀ ਦਾ ਹਸਦਾ ਵਸਦਾ ਪਰਿਵਾਰ ਛੱਡ ਗਏ ਹਨ।
ਸਵਰਗਵਾਸੀ ਮਨਜੀਤ ਸਿੰਘ ਮਨੌਲੀ ਨੇ ਕੁਝ ਸਮਾਂ ਪੰਜਾਬ ਪੁਲਿਸ ਵਿਚ ਨੌਕਰੀ ਕਰਨ ਉਪਰੰਤ ਲੰਮਾਂ ਸਮਾਂ ‘ਪੰਜਾਬੀ ਟ੍ਰਿਬਿਊਨ’ ਵਿੱਚ ਸੇਵਾ ਨਿਭਾਈ।
ਸਵਰਗਵਾਸੀ ਮਨਜੀਤ ਸਿੰਘ ਮਨੌਲੀ ਦਾ ਅੰਤਿਮ ਸੰਸਕਾਰ 5 ਅਗਸਤ, 2026 (ਬੁੱਧਵਾਰ) ਨੂੰ ਸਵੇਰੇ 10 ਵਜੇ ਪਿੰਡ ਮਨੌਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।