v> ਚੰਡੀਗੜ੍ਹ : ਸੀਨੀਅਰ ਪੱਤਰਕਾਰ ਗੋਬਿੰਦ ਠੁਕਰਾਲ ਦਾ 80 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ ਹੈ। ਉਹ ਕਾਫ਼ੀ ਲੰਮੇ ਸਮੇਂ ਤੋਂ ਬਿਮਾਰ ਸਨ। ਭਲਕੇ 30 ਸਤੰਬਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਸਕਦਾ ਹੈ।

Posted By: Seema Anand