- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਅਦਬੀ ਮਾਮਲੇ 'ਚ ਚੱਲ ਰਹੀ ਜਾਂਚ ਨੂੰ ਲੈ ਕੇ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਭੇਜਿਆ ਹੈ। ਇਸ ਨੋਟਿਸ 'ਚ ਸਿੱਟ ਨੇ ਉਨ੍ਹਾਂ ਨੂੰ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਦੌਰਾਨ ਉਨ੍ਹਾਂ ਤੋਂ ਹੋਈ ਬੇਅਬਦੀ ਨੂੰ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਬਹਿਬਲ ਕਲਾਂ-ਕੋਟਕਪੁਰਾ ਗੋਲੀ ਕਾਂਡ ਅਤੇ ਸ੍ਰੀ ਗੁਰੂ ਗੰਥ੍ਰ ਸਾਹਿਬ ਦੀ ਬੇਅਦਬੀ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਵਲੋਂ ਬਣਾਈ ਗਈ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਲੈ ਕੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਕਰਕੇ ਤਲਬ ਕੀਤਾ ਹੈ।