Star Campaigners List : 'ਆਪ' ਨੇ ਪੰਜਾਬ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਕੇਜਰੀਵਾਲ, ਸੁਨੀਤਾ ਤੇ ਭਗਵੰਤ ਮਾਨ ਸਣੇ ਪੜ੍ਹੋ 40 ਆਗੂਆਂ ਦੀ ਸੂਚੀ
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ 40 ਜਣਿਆਂ ਨੂੰ ਥਾਂ ਦਿੱਤੀ ਗਈ ਹੈ ਜੋ ਪੰਜਾਬ ਵਿੱਚ ਰੈਲੀਆਂ ਅਤੇ ਰੋਡ ਸ਼ੋਅ ਦੌਰਾਨ ਪ੍ਰਚਾਰ ਕਰਨਗੇ।
Publish Date: Mon, 13 May 2024 05:45 PM (IST)
Updated Date: Mon, 13 May 2024 05:54 PM (IST)
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ 40 ਜਣਿਆਂ ਨੂੰ ਥਾਂ ਦਿੱਤੀ ਗਈ ਹੈ ਜੋ ਪੰਜਾਬ ਵਿੱਚ ਰੈਲੀਆਂ ਅਤੇ ਰੋਡ ਸ਼ੋਅ ਦੌਰਾਨ ਪ੍ਰਚਾਰ ਕਰਨਗੇ। ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਸਣੇ 40 ਆਗੂ ਸ਼ਾਮਲ ਹਨ।
ਪੜ੍ਹੋ ਪੂਰੀ ਸੂਚੀ:
![naidunia_image]()