- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸੂਬੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ’ਚ ਤਿਰੰਗਾ ਲਹਿਰਾਉਣ ਲਈ ਮੰਤਰੀਆਂ ਦੇ ਨਾਵਾਂ ਦੀ ਸੂਚੀ ਜਾਰੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸੂਬੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ’ਚ ਤਿਰੰਗਾ ਲਹਿਰਾਉਣ ਲਈ ਮੰਤਰੀਆਂ ਦੇ ਨਾਵਾਂ ਦੀ ਸੂਚੀ ਜਾਰੀ ਹੈ। ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਫਿਰੋਜ਼ਪੁਰ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਝੰਡਾ ਲਹਿਰਾਉਣਗੇ।
ਪੜ੍ਹੋ ਪੂਰੀ ਸੂਚੀ
