- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਵਤਾਰ ਧੀਮਾਨ, ਜ਼ੀਰਕਪੁਰ : ਅਣਪਛਾਤੇ ਚੋਰ ਜ਼ੀਰਕਪੁਰ ਅੰਬਾਲਾ ਸੜਕ ਤੋਂ ਇਕ ਸ਼ੋਅਰੂਮ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ

ਅਵਤਾਰ ਧੀਮਾਨ, ਜ਼ੀਰਕਪੁਰ : ਅਣਪਛਾਤੇ ਚੋਰ ਜ਼ੀਰਕਪੁਰ ਅੰਬਾਲਾ ਸੜਕ ਤੋਂ ਇਕ ਸ਼ੋਅਰੂਮ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ। ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਦ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਫੇਆਜ ਅਹਿਮਦ ਵਾਸੀ ਬਾਪੂਧਾਮ ਕਾਲੋਨੀ ਜ਼ੀਰਕਪੁਰ ਨੇ ਦੱਸਿਆ ਕਿ ਉਹ ਜ਼ੀਰਕਪੁਰ ਵਿਖੇ ਨਾਮਧਾਰੀ ਟੇਲਰ ਕੋਲ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਸ਼ੋਅਰੂਮ ਦੇ ਬਾਹਰ ਖੜ੍ਹਾ ਕੀਤਾ ਸੀ ਜਦ ਸ਼ਾਮ ਨੂੰ ਉਸ ਨੇ ਵੇਖਿਆ ਤਾਂ ਉਸ ਦਾ ਮੋਟਰਸਾਈਕਲ ਚੋਰੀ ਹੋ ਚੁਕਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।