ਅਕਾਲੀ ਦਲ ਨੂੰ ਮਿਲੀ ਵੱਡੀ ਤਾਕਤ, ਸਾਬਕਾ IAS ਅਧਿਕਾਰੀ ਚੀਮਾ ਨੇ ਫੜਿਆ ਪਾਰਟੀ ਦਾ ਪੱਲਾ; ਸੁਖਬੀਰ ਨੇ ਕੀਤਾ ਸਵਾਗਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਆਈ.ਏ.ਐੱਸ. (IAS) ਅਧਿਕਾਰੀ ਕੇ.ਜੀ.ਐੱਸ. ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ।
Publish Date: Thu, 19 Mar 2026 12:03 PM (IST)
Updated Date: Thu, 19 Mar 2026 01:16 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਆਈਏਐਸ ਅਧਿਕਾਰੀ ਕੇਜੀਐਸ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ।
ਸੁਖਬੀਰ ਬਾਦਲ ਨੇ ਕੇਜੀਐਸ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਚੀਮਾ ਦਾ ਪ੍ਰਸ਼ਾਸਕੀ ਤਜਰਬਾ ਪਾਰਟੀ ਲਈ ਇੱਕ ਮਹੱਤਵਪੂਰਨ ਹੋਵੇਗਾ ਤੇ ਉਹ ਪੰਜਾਬ ਦੇ ਲੋਕਾਂ ਦੀ ਜ਼ੋਰਦਾਰ ਵਕਾਲਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣਗੇ।