- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Chandigarh School Holidays : ਪੰਜਾਬ ਤੋਂ ਬਾਅਦ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ 22 ਮਈ ਤੋਂ 30 ਜੂਨ ਤਕ ਸਕੂਲ ਬੰਦ ਰਹਿਣਗੇ।

Chandigarh School Holidays : ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਤੋਂ ਬਾਅਦ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ 22 ਮਈ ਤੋਂ 30 ਜੂਨ ਤਕ ਸਕੂਲ ਬੰਦ ਰਹਿਣਗੇ। ਮੌਸਮ ਵਿਭਾਗ ਵੱਲੋਂ ਜਾਰੀ ਹੀਟਵੇਵ ਅਲਰਟ ਤੋਂ ਬਾਅਦ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਇਹ ਫੈਸਲਾ ਲਿਆ ਹੈ।