- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਤ ਦੀ ਗਰਮੀ ਕਾਰਨ, ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ ਸ਼ੁਰੂ ਹੋਣਗੀਆਂ। ਸਰਕਾਰੀ ਸਕੂਲ 1 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ। 1 ਜੁਲਾਈ ਨੂੰ ਕਲਾਸਾਂ ਮੁੜ ਸ਼ੁਰੂ ਹੋਣਗੀਆਂ ਅਤੇ ਵਿਦਿਆਰਥੀ ਨਿਯਮਿਤ ਤੌਰ 'ਤੇ ਕਲਾਸਾਂ ਵਿੱਚ ਹਾਜ਼ਰ ਹੋਣਗੇ।

ਡਿਜੀਟਲ ਡੈਸਕ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ । ਸਿੱਖਿਆ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਇੱਕ ਜੂਨ ਤੋਂ ਲੈ ਕੇ 30 ਜੂਨ ਤੱਕ ਪੰਜਾਬ ਭਰ ਦੇ ਸਾਰੇ ਸਰਕਾਰੀ ਐਡਿਟ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਨਾਲ ਤਪਦੀ ਗਰਮੀ ਵਿੱਚ ਬੱਚਿਆਂ ਨੂੰ ਰਾਹਤ ਮਿਲੇਗੀ।