ਸੀਨੀਅਰ ਸਟਾਫ ਰਿਪੋਰਟਰ, ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਸਕੂਲਾਂ ਨੂੰ ਇੰਟਰਨੈਟ ਸਹੂਲਤ ਬਾਰੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਕੋ ਕੰਪਲੈਕਸ ’ਚ ਚੱਲ ਰਹੇ ਪ੍ਰਾਇਮਰੀ/ਅੱਪਰ ਪ੍ਰਾਇਮਰੀ ਸਕੂਲਾਂ ਨੂੰ ਇੰਟਰਨੈੱਟ ਸੁਵਿਧਾ ਸਾਂਝੀਆਂ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਹਦਾਇਤਾਂ ਤੋਂ ਬਾਅਦ ਪ੍ਰਾਇਮਰੀ ਸਕੂਲਾਂ ’ਚ ਵੀ ਇੰਟਰਨੈੱਟ ਸੁਵਿਧਾਵਾਂ ਮਿਲਣ ਲੱਗ ਜਾਣਗੀਆਂ। ਇਸ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇੰਟਰਨੈਟ ਸੇਵਾਵਾਂ ਮਿਲਣ ’ਚ ਆਸਾਨੀ ਹੋਵੇਗੀ।

ਪਡ਼੍ਹੋ ਪੱਤਰ

Posted By: Tejinder Thind