ਚੰਡੀਗੜ੍ਹ : ਫ਼ਰੀਦਕੋਟ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਗਿ੍ਫ਼ਤਾਰ ਕਰਨ ਦੇ ਪ੍ਰੋਡਕਸ਼ਨ ਵਾਰੰਟ ਦੇ ਜੋ ਆਦੇਸ਼ ਦਿੱਤੇ ਸਨ ਉਸ ਵਿਰੁੱਧ ਡੇਰਾ ਮੁਖੀ ਨੇ ਹਾਈ ਕੋਰਟ ’ਚ ਅੰਤਿ੍ਮ ਜ਼ਮਾਨਤ ਦੀ ਮੰਗ ਕਰਦਿਆਂ ਇਹ ਆਦੇਸ਼ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਦੇ ਜਸਟਿਸ ਅਮੋਲ ਰਤਨ ਸਿੰਘ ਵੀਰਵਾਰ ਨੂੰ ਇਸ ਮਾਮਲੇ ’ਤੇ ਸੁਣਵਾਈ ਕਰਨਗੇ।

Posted By: Susheel Khanna