ਜੈ ਸਿੰਘ ਛਿੱਬਰ, ਚੰਡੀਗਡ਼੍ਹ : ਪੰਜਾਬ ਸਰਕਾਰ ਦੀ ਅੱਜ ਸ਼ਾਮ ਸਾਢੇ ਚਾਰ ਵਜੇ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਹੋ ਗਈ ਹੈ। ਹੁਣ ਇਹ ਮੀਟਿੰਗ 1 ਦਸੰਬਰ ਦਿਨ ਬੁੱਧਵਾਰ ਸ਼ਾਮ ਸਾਢੇ ਤਿੰਨ ਵਜੇ ਪੰਜਾਬ ਭਵਨ, ਸੈਕਟਰ 3 ਚੰਡੀਗਡ਼੍ਹ ਵਿਖੇ ਹੋਵੇਗੀ। ਮੰਤਰੀ ਮੰਡਲ ਦੀ ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਹੋਵੇਗਾ।

ਇਹ ਜਾਣਕਾਰੀ ਸਰਕਾਰ ਨੇ ਇਕ ਪੱਤਰ ਜਾਰੀ ਕਰਕੇ ਦਿੱਤੀ ਹੈ।

Posted By: Tejinder Thind