- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜੂਨੀਅਰ ਰੈਜ਼ੀਡੈਂਟ ਯੋਗੇਸ਼ ਵਜੋਂ ਹੋਈ ਹੈ। ਜਿਸ ਨੇ ਤਿੰਨ ਮਹੀਨੇ ਪਹਿਲਾਂ ਹੀ ਹਸਪਤਾਲ ਵਿਚ ਜੁਆਇਨ ਕੀਤਾ ਸੀ ।

ਤਰੁਣ ਭਜਨੀ, ਚੰਡੀਗੜ੍ਹ। ਸੈਕਟਰ 32 ਦੇ ਸਰਕਾਰੀ ਹਸਪਤਾਲ ਦੇ ਇਕ ਡਾਕਟਰ ਵਲੋਂ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜੂਨੀਅਰ ਰੈਜ਼ੀਡੈਂਟ ਯੋਗੇਸ਼ ਵਜੋਂ ਹੋਈ ਹੈ। ਜਿਸ ਨੇ ਤਿੰਨ ਮਹੀਨੇ ਪਹਿਲਾਂ ਹੀ ਹਸਪਤਾਲ ਵਿਚ ਜੁਆਇਨ ਕੀਤਾ ਸੀ । ਯੋਗੇਸ਼ ਨੇ ਹਸਪਤਾਲ ਦੇ ਬਾਥਰੂਮ ਵਿਚ ਇੰਜੈਕਸ਼ਨ ਲਗਾ ਕੇ ਆਤਮ ਹੱਤਿਆ ਕੀਤੀ ਹੈ। ਫਿਲਹਾਲ ਹਸਪਤਾਲ ਪ੍ਰਸ਼ਾਸਨ ਵਲੋਂ ਉਸ ਦੀ ਮੌਤ ਦੀ ਪੁਸ਼ਟੀ ਨਹੀ ਕੀਤੀ ਗਈ ਹੈ।