ਪੰਜਾਬੀ ਜਾਗਰਣ ਕੇਂਦਰ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰਾਂ ਦਾ ਤਬਾਦਲਾ ਕੀਤਾ ਹੈ। ਇਸ ਦੇ ਤਹਿਤ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦਾ ਜਲੰਧਰ, ਸੁਖਚੈਨ ਸਿੰਘ ਦਾ ਅੰਮ੍ਰਿਤਸਰ ਤੇ ਗੁਰਪ੍ਰੀਤ ਸਿੰਘ ਭੁੱਲਰ ਦਾ ਲੁਧਿਆਣੇ ਤਬਾਦਲਾ ਕਰ ਦਿੱਤਾ ਗਿਆ ਹੈ।

Posted By: Jatinder Singh