ਪੰਜਾਬ ਨਾਲ ਹੋ ਰਹੇ ਵਿਤਕਰੇ ਵਿਰੁੱਧ ਉੱਠੀ ਆਵਾਜ਼; ਸੁੱਚਾ ਸਿੰਘ ਛੋਟੇਪੁਰ ਨੇ ਸਿਆਸੀ ਲੀਡਰਾਂ ਨੂੰ ਪਾਈ ਝਾੜ
ਪਿੰਡ ਬਚਾਓ ਪੰਜਾਬ ਬਚਾਓ ਵਲੋਂ ਅੱਜ ਕੇਂਦਰੀ ਸਿੰਘ ਸਭਾ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਰਾਜਾਂ ਦੀ ਮੁਸ਼ਕਲ ਸਮੱਸਿਆ ਇੱਕੋ ਜਿਹੀ ਹੈ ਅਤੇ ਸਾਰੇ ਰਾਜਾਂ ਨੂੰ ਬੈਠ ਕੇ ਹੱਲ ਲੱਭਣਾ ਚਾਹੀਦਾ ਹੈ।
Publish Date: Sat, 30 May 2026 12:01 PM (IST)
Updated Date: Sat, 30 May 2026 12:27 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ - ਪਿੰਡ ਬਚਾਓ ਪੰਜਾਬ ਬਚਾਓ ਵਲੋਂ ਅੱਜ ਕੇਂਦਰੀ ਸਿੰਘ ਸਭਾ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਰਾਜਾਂ ਦੀ ਮੁਸ਼ਕਲ ਸਮੱਸਿਆ ਇੱਕੋ ਜਿਹੀ ਹੈ ਅਤੇ ਸਾਰੇ ਰਾਜਾਂ ਨੂੰ ਬੈਠ ਕੇ ਹੱਲ ਲੱਭਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਰਾਜਸੀ ਲੋਕਾਂ ਦੀ ਸੱਤਾ ਵੇਲ਼ੇ ਸੋਚ ਹੋਰ ਹੁੰਦੀ ਹੈ ਅਤੇ ਵਿਰੋਧੀ ਧਿਰ ਵਿਚ ਹੁੰਦੇ ਹੋਏ ਸਾਰੀਆਂ ਗੱਲਾਂ ਰੜਕਣ ਲੱਗ ਜਾਂਦੀਆਂ ਹਨ।