ਭਿਆਨਕ ਸੜਕ ਹਾਦਸਾ : ਤੇਜ਼ ਰਫ਼ਤਾਰ ਟਰੱਕ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ, ਇਲਾਕੇ 'ਚ ਸੋਗ ਦੀ ਲਹਿਰ
ਇੱਥੋਂ ਨੇੜਲੇ ਪਿੰਡ ਭਾਂਖਰਪੁਰ ਵਿਖੇ ਘੱਗਰ ਦਰਿਆ ਪੁਲ਼ ਦੇ ਕੋਲ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ 19 ਸਾਲਾ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿੱਕੀ ਵਾਸੀ ਗੋਵਿੰਦ ਵਿਹਾਰ ਨੇੜੇ ਨਿਰੰਕਾਰੀ ਭਵਨ ਦੱਪਰ ਵਜੋਂ ਹੋਈ ਹੈ। ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Tue, 17 Nov 2026 09:14 AM (IST)
Updated Date: Tue, 17 Nov 2026 09:15 AM (IST)
ਡੇਰਾਬੱਸੀ : ਇੱਥੋਂ ਨੇੜਲੇ ਪਿੰਡ ਭਾਂਖਰਪੁਰ ਵਿਖੇ ਘੱਗਰ ਦਰਿਆ ਪੁਲ਼ ਦੇ ਕੋਲ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ 19 ਸਾਲਾ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਵਿੱਕੀ ਵਾਸੀ ਗੋਵਿੰਦ ਵਿਹਾਰ ਨੇੜੇ ਨਿਰੰਕਾਰੀ ਭਵਨ ਦੱਪਰ ਵਜੋਂ ਹੋਈ ਹੈ। ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।