ਨਗਰ ਨਿਗਮ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ’ਚ, ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਤਸਵੀਰ ਹੋਈ ਸਾਫ਼
ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਦੱਸਿਆ ਕਿ ਪੰਜਾਬ ’ਚ 26 ਮਈ ਨੂੰ ਹੋ ਰਹੀਆਂ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ’ਚ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 1316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ। ਚੋਣ ਲੜ ਰਹੇ ਉਮੀਦਵਾਰਾਂ ਦੀ ਵਿਸਤ੍ਰਿਤ ਸੂਚੀ ਨਾਲ ਨੱਥੀ ਹੈ।
Publish Date: Sat, 23 May 2026 03:12 PM (IST)
Updated Date: Sat, 23 May 2026 03:21 PM (IST)
ਪੰਜਾਬੀ ਜਾਗਰਣ, ਚੰਡੀਗੜ੍ਹ। ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਦੱਸਿਆ ਕਿ ਪੰਜਾਬ ’ਚ 26 ਮਈ ਨੂੰ ਹੋ ਰਹੀਆਂ ਨਗਰ ਨਿਗਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ’ਚ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 1316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ।
ਚੋਣ ਲੜ ਰਹੇ ਉਮੀਦਵਾਰਾਂ ਦੀ ਵਿਸਤ੍ਰਿਤ ਸੂਚੀ ਨਾਲ ਨੱਥੀ ਹੈ।