AAP Punjab ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਆਖ਼ਰੀ ਲਿਸਟ ਕੀਤੀ ਜਾਰੀ, ਇਕ ਕਲਿੱਕ 'ਚ ਇਥੇ ਵੇਖੋ ਲਿਸਟ
ਆਮ ਆਦਮੀ ਪਾਰਟੀ ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਆਖ਼ਰੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕੁਝ ਘੰਟੇ ਪਹਿਲਾਂ ਹੀ Aam Aadmi Party Punjab ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ 'ਤੇ ਇਹ ਸੂਚੀ ਜਾਰੀ ਕੀਤੀ ਹੈ
Publish Date: Thu, 04 Dec 2025 04:34 PM (IST)
Updated Date: Thu, 04 Dec 2025 04:55 PM (IST)
ਡਿਜੀਟਲ ਡੈਸਕ, ਜਲੰਧਰ/ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਆਖ਼ਰੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਕੁਝ ਘੰਟੇ ਪਹਿਲਾਂ ਹੀ Aam Aadmi Party Punjab ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ 'ਤੇ ਇਹ ਸੂਚੀ ਜਾਰੀ ਕੀਤੀ ਹੈ। ਇਹ ਸੂਚੀ ਜਾਰੀ ਕਰਦਿਆਂ AAP Punjab ਨੇ ਸਾਰੇ ਉਮੀਦਵਾਰਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।