ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਹੋਵੇਗੀ। ਇਹ ਮੀਟਿੰਗ ਸੀਐੱਮ ਆਵਾਸ 'ਚ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।
Publish Date: Mon, 19 Jan 2026 11:05 AM (IST)
Updated Date: Mon, 19 Jan 2026 11:11 AM (IST)
ਆਨਲਾਈਨ ਡੈਸਕ, ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਹੋਵੇਗੀ। ਇਹ ਮੀਟਿੰਗ ਸੀਐੱਮ ਆਵਾਸ 'ਚ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।