CM ਮਾਨ ਨੇ ਅੱਜ ਬੁਲਾਈ ਕੈਬਨਿਟ ਮੀਟਿੰਗ; ਅਹਿਮ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸਵੇਰੇ ਸਾਢੇ ਨੌ ਵਜੇ ਕੈਬਨਿਟ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਰਿਹਾਇਸ਼ ’ਤੇ ਹੋਣ ਵਾਲੀ ਮੀਟਿੰਗ ਬਾਰੇ ਮਾਨ ਵਜ਼ਾਰਤ ਦੇ ਸਾਰੇ ਮੰਤਰੀਆਂ ਨੂੰ ਸੁਨੇਹਾ ਲਗਾ ਦਿੱਤਾ ਗਿਆ ਹੈ, ਪਰ ਅਜੇ ਤੱਕ ਏਜੰਡਾ ਜਾਰੀ ਨਹੀਂ ਕੀਤਾ ਗਿਆ।
Publish Date: Fri, 17 Apr 2026 08:44 AM (IST)
Updated Date: Fri, 17 Apr 2026 08:46 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸਵੇਰੇ ਸਾਢੇ ਨੌ ਵਜੇ ਕੈਬਨਿਟ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਰਿਹਾਇਸ਼ ’ਤੇ ਹੋਣ ਵਾਲੀ ਮੀਟਿੰਗ ਬਾਰੇ ਮਾਨ ਵਜ਼ਾਰਤ ਦੇ ਸਾਰੇ ਮੰਤਰੀਆਂ ਨੂੰ ਸੁਨੇਹਾ ਲਗਾ ਦਿੱਤਾ ਗਿਆ ਹੈ, ਪਰ ਅਜੇ ਤੱਕ ਏਜੰਡਾ ਜਾਰੀ ਨਹੀਂ ਕੀਤਾ ਗਿਆ।