ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ: ਰਾਜਾ ਵੜਿੰਗ ਵੱਲੋਂ ਸੀਨੀਅਰ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ, ਦੇਖੋ ਲਿਸਟ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਨਗਰ ਨਿਗਮ ,ਨਗਰ ਕੌਂਸਲ , ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਬਜਰਵਰ ਨਿਯੁਕਤ ਕੀਤਾ ਹੈ।
Publish Date: Tue, 05 May 2026 12:14 PM (IST)
Updated Date: Tue, 05 May 2026 12:20 PM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਨਗਰ ਨਿਗਮ ,ਨਗਰ ਕੌਂਸਲ , ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਬਜਰਵਰ ਨਿਯੁਕਤ ਕੀਤਾ ਹੈ। ਜੋ ਇਸ ਪ੍ਰਕਾਰ ਹਨ-