ਚੰਡੀਗੜ੍ਹ 'ਚ ਸ਼ਰਾਬ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਂਆਂ ਦਰਾਂ
ਚੰਡੀਗੜ੍ਹ ਪ੍ਰਸ਼ਾਸਨ ਨੇ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪਾਲਿਸੀ ਦੇ ਆਧਾਰ 'ਤੇ ਹੁਣ ਨਾਲੋਂ ਸ਼ਰਾਬ 2 ਫੀਸਦੀ ਮਹਿੰਗੀ ਹੋ ਗਈ ਹੈ।
Publish Date: Sat, 07 Mar 2026 03:19 PM (IST)
Updated Date: Sat, 07 Mar 2026 03:31 PM (IST)
ਡਿਜੀਟਲ ਡੈਸਕ, ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪਾਲਿਸੀ ਦੇ ਆਧਾਰ 'ਤੇ ਹੁਣ ਨਾਲੋਂ ਸ਼ਰਾਬ 2 ਫੀਸਦੀ ਮਹਿੰਗੀ ਹੋ ਗਈ ਹੈ। ਇਹ ਨਵੀਂਆਂ ਦਰਾਂ 1 ਅਪ੍ਰੈਲ 2026 ਤੋਂ ਲਾਗੂ ਹੋਣਗੀਆਂ।