ਚੰਡੀਗੜ੍ਹ ਦੇ ਸੈਕਟਰ 22 'ਚ ਭਿਆਨਕ ਅੱਗ: ਸ਼ੋਅਰੂਮ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਫ਼ੋਟੋ ਲੈਬ ਸੜ ਕੇ ਸੁਆਹ
ਚੰਡੀਗੜ੍ਹ ਦੇ ਸੈਕਟਰ 22 ਸਥਿਤ ਸ਼ੋਅਰੂਮ ਦੀ ਪਹਿਲੀ ਮੰਜ਼ਿਲ 'ਤੇ ਭਿਆਨਕ ਅੱਗ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬਾਂਸਲ ਫ਼ੋਟੋ ਲੈਬ ਨਾਮ ਤੋਂ ਫੋਟੋ ਮੇਕਿੰਗ ਦਾ ਕੰਮ ਹੁੰਦਾ ਹੈ । ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਖਬਰ ਲਿਖੇ ਜਾਣ ਤਕ ਕਿਸੇ ਜਾਨੀ ਨੁਕਸਾਨ ਦਾ ਸਮਾਚਾਰ ਨਹੀ ਹੈ ।
Publish Date: Wed, 18 Mar 2026 01:59 PM (IST)
Updated Date: Wed, 18 Mar 2026 02:04 PM (IST)
ਤਰੁਣ ਭਜਨੀ, ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 22 ਸਥਿਤ ਸ਼ੋਅਰੂਮ ਦੀ ਪਹਿਲੀ ਮੰਜ਼ਿਲ 'ਤੇ ਭਿਆਨਕ ਅੱਗ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬਾਂਸਲ ਫ਼ੋਟੋ ਲੈਬ ਨਾਮ ਤੋਂ ਫੋਟੋ ਮੇਕਿੰਗ ਦਾ ਕੰਮ ਹੁੰਦਾ ਹੈ । ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਖਬਰ ਲਿਖੇ ਜਾਣ ਤਕ ਕਿਸੇ ਜਾਨੀ ਨੁਕਸਾਨ ਦਾ ਸਮਾਚਾਰ ਨਹੀ ਹੈ ।