ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮਿਲੀ ਇਕ ਹੋਰ ਜ਼ਿੰਮੇਵਾਰੀ, SSSB ਦਾ ਚੇਅਰਮੈਨ ਲਾਇਆ
ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਪੰਜਾਬ ਸਰਕਾਰ ਨੇ ਇਕ ਹੋਰ ਜ਼ਿੰਮੇਵਾਰੀ ਦਿੱਤੀ ਹੈ। ਹੁਣ ਉਹ ਆਪਣੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਅਧੀਨ ਸੇਵਾਵਾਂ ਚੋਣ ਬੋਰਡ (SSSB) ਦੇ ਚੇਅਰਮੈਨ ਵੀ ਹੋਣਗੇ।
Publish Date: Fri, 29 Apr 2022 05:05 PM (IST)
Updated Date: Fri, 29 Apr 2022 06:00 PM (IST)
ਸਤਵਿੰਦਰ ਸਿੰਘ ਧੜਾਕ, ਮੋਹਾਲੀ : ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਪੰਜਾਬ ਸਰਕਾਰ ਨੇ ਇਕ ਹੋਰ ਜ਼ਿੰਮੇਵਾਰੀ ਦਿੱਤੀ ਹੈ। ਹੁਣ ਉਹ ਆਪਣੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਅਧੀਨ ਸੇਵਾਵਾਂ ਚੋਣ ਬੋਰਡ (SSSB) ਦੇ ਚੇਅਰਮੈਨ ਵੀ ਹੋਣਗੇ।