Public Holiday In Punjab : ਪੰਜਾਬ 'ਚ ਭਲਕੇ ਗਜ਼ਟਿਡ ਛੁੱਟੀ ਦਾ ਐਲਾਨ, ਜਾਣੋ ਵਜ੍ਹਾ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 10 ਜੂਨ ਨੂੰ ਸੂਬੇ 'ਚ ਜਨਤਕ ਛੁੱਟੀ ਰਹੇਗੀ। ਚੀਫ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Publish Date: Sun, 09 Jun 2024 04:10 PM (IST)
Updated Date: Sun, 09 Jun 2024 05:02 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : Public Holiday Alert : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 10 ਜੂਨ ਨੂੰ ਸੂਬੇ 'ਚ ਜਨਤਕ ਛੁੱਟੀ ਰਹੇਗੀ। ਚੀਫ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।