ਵਿਦਿਆਰਥੀਆਂ ਲਈ ਅਹਿਮ ਖਬਰ ! ਹੜ੍ਹਾਂ ਕਾਰਨ ਮੁਲਤਵੀ ਹੋਈਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਨਵਾਂ ਸ਼ਡਿਊਲ ਜਾਰੀ
ਅਗਸਤ 2025 ਦੀਆਂ ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ (ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਮਿਤੀ 27-08-2025 ਤੋਂ) ਮੁਲਤਵੀ ਕੀਤੀਆਂ ਗਈਆਂ ਸਨ, ਹੁਣ ਇਹ ਪ੍ਰੀਖਿਆਵਾਂ ਪਹਿਲਾਂ ਨਿਰਧਾਰਿਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਤੇ ਨਿਮਨਲਿਖਤ ਮਿਤੀਆਂ ਅਨੁਸਾਰ ਹੋਣਗੀਆਂ:-
Publish Date: Sun, 07 Sep 2025 04:02 PM (IST)
Updated Date: Sun, 07 Sep 2025 04:47 PM (IST)
ਜੀਐੱਸ ਸੰਧੂ, ਮੋਹਾਲੀ : ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਗਸਤ 2025 ਦੀਆਂ ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ (ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਮਿਤੀ 27-08-2025 ਤੋਂ) ਮੁਲਤਵੀ ਕੀਤੀਆਂ ਗਈਆਂ ਸਨ, ਹੁਣ ਇਹ ਪ੍ਰੀਖਿਆਵਾਂ ਪਹਿਲਾਂ ਨਿਰਧਾਰਿਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਤੇ ਨਿਮਨਲਿਖਤ ਮਿਤੀਆਂ ਅਨੁਸਾਰ ਹੋਣਗੀਆਂ:-