Punjab Govt Holidays 2023 : ਪੰਜਾਬ ਸਰਕਾਰ ਵੱਲੋਂ ਸਾਲ 2023 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਦੇਖੋ ਲਿਸਟ
Punjab Govt Holidays 2023 : ਪੰਜਾਬ ਸਰਕਾਰ ਵੱਲੋਂ ਸਾਲ 2023 ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਾਕਾਇਦਾ ਸੂਚੀ ਹੋ ਗਈ ਹੈ।
Publish Date: Wed, 14 Dec 2022 12:36 PM (IST)
Updated Date: Wed, 14 Dec 2022 04:39 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਾਲ 2023 ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਾਕਾਇਦਾ ਸੂਚੀ ਹੋ ਗਈ ਹੈ।