ਪੰਜਾਬ ਸਰਕਾਰ ਵੱਲੋਂ ਸਾਲ 2022 ਲਈ ਗਜ਼ਟਿਡ ਛੁੱਟੀਆਂ ਦੀ ਲਿਸਟ ਜਾਰੀ, ਇੱਥੇ ਕਰੋ ਚੈੱਕ
Punjab Government Holidays 2022 : ਪੰਜਾਬ ਸਰਕਾਰ ਵੱਲੋਂ ਸਾਲ 2022 ਲਈ ਗਜ਼ਟਿਡ ਛੁੱਟੀਆਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Publish Date: Fri, 10 Dec 2021 03:56 PM (IST)
Updated Date: Sun, 12 Dec 2021 04:36 PM (IST)
Punjab Government Holidays 2022 : ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਾਲ 2022 ਲਈ ਗਜ਼ਟਿਡ ਛੁੱਟੀਆਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।