Punjab Govt Holidays 2025 : ਪੰਜਾਬ ਸਰਕਾਰ ਵੱਲੋਂ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ, ਸਰਕਾਰ ਨੇ ਸਾਂਝੀ ਕੀਤੀ ਜਾਣਕਾਰੀ
Punjab Govt Holidays List 2025 : ਇਨ੍ਹਾਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਜ਼, ਵਿਦਿਅਕ ਅਦਾਰੇ ਤੇ ਹੋਰ ਸਰਕਾਰੀ ਬ੍ਰਾਂਚਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਰਾਖਵੀਆਂ ਛੁੱਟੀਆਂ ਲਈ ਜ਼ਿਲ੍ਹਿਆਂ ਦੇ ਡੀਸੀ ਆਪਣੇ ਪੱਧਰ 'ਤੇ ਛੁੱਟੀ ਦਾ ਐਲਾਨ ਕਰਨਗੇ।
Publish Date: Wed, 11 Dec 2024 02:55 PM (IST)
Updated Date: Wed, 11 Dec 2024 05:16 PM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ : Punjab Govt Holidays List 2025 : ਪੰਜਾਬ ਸਰਕਾਰ ਨੇ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਅਮਲਾ ਵਿਭਾਗ ਵੱਲੋਂ ਸਰਕਾਰੀ ਛੁੱਟੀਆਂ ਦੀ ਲਿਸਟ ਬੁੱਧਵਾਰ ਨੂੰ ਜਾਰੀ ਕੀਤੀ ਗਈ ਹੈ। ਇਨ੍ਹਾਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਜ਼, ਵਿਦਿਅਕ ਅਦਾਰੇ ਤੇ ਹੋਰ ਸਰਕਾਰੀ ਬ੍ਰਾਂਚਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਰਾਖਵੀਆਂ ਛੁੱਟੀਆਂ ਲਈ ਜ਼ਿਲ੍ਹਿਆਂ ਦੇ ਡੀਸੀ ਆਪਣੇ ਪੱਧਰ 'ਤੇ ਛੁੱਟੀ ਦਾ ਐਲਾਨ ਕਰਨਗੇ।