Sad News : ਉੱਘੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇਹਾਂਤ
ਉੱਘੇ ਸਿੱਖ ਵਿਦਵਾਨ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ ਐਡਵਾਂਸਡ ਸਿੱਖ ਸਟੱਡੀਜ਼ ਦੇ ਮੁਖੀ ਭਾਈ ਹਰਸਿਮਰਨ ਸਿੰਘ (75) ਦਾ ਦਿਲ ਦੀ ਧੜਕਣ ਰੁਕਣ ਨਾਲ ਦੇਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਭਾਈ ਹਰਸਿਮਰਨ ਸਿੰਘ ਨੇ 19 ਦੇ ਕਰੀਬ ਕਿਤਾਬਾਂ ਸਿੱਖ ਪੰਥ ਦੀ ਝੋਲੀ ਵਿਚ ਪਾਈਆਂ ਹਨ।
Publish Date: Thu, 26 Feb 2026 10:18 PM (IST)
Updated Date: Thu, 26 Feb 2026 10:20 PM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : ਉੱਘੇ ਸਿੱਖ ਵਿਦਵਾਨ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ ਐਡਵਾਂਸਡ ਸਿੱਖ ਸਟੱਡੀਜ਼ ਦੇ ਮੁਖੀ ਭਾਈ ਹਰਸਿਮਰਨ ਸਿੰਘ (75) ਦਾ ਦਿਲ ਦੀ ਧੜਕਣ ਰੁਕਣ ਨਾਲ ਦੇਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਭਾਈ ਹਰਸਿਮਰਨ ਸਿੰਘ ਨੇ 19 ਦੇ ਕਰੀਬ ਕਿਤਾਬਾਂ ਸਿੱਖ ਪੰਥ ਦੀ ਝੋਲੀ ਵਿਚ ਪਾਈਆਂ ਹਨ। ਜਦੋਂਕਿ ਉਹ ਹੁਣ ਆਪਣੀ ਸਵੈਜੀਵਨੀ ਲਿਖ ਰਹੇ ਸਨ, ਜਿਸ ਦੌਰਾਨ ਇਹ ਭਾਣਾ ਵਰਤ ਗਿਆ। ਬੁੱਧੀਜੀਵੀ ਵਰਗ ਨੇ ਉਨ੍ਹਾਂ ਦੇ ਦੇਹਾਂਤ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ।