Chandigarh School Holidays : ਪੰਜਾਬ ਤੋਂ ਬਾਅਦ ਚੰਡੀਗੜ੍ਹ ਦੇ ਸਾਰੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
Chandigarh School Holidays : ਪੰਜਾਬ ਤੋਂ ਬਾਅਦ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ 22 ਮਈ ਤੋਂ 30 ਜੂਨ ਤਕ ਸਕੂਲ ਬੰਦ ਰਹਿਣਗੇ।
Publish Date: Tue, 21 May 2024 12:17 PM (IST)
Updated Date: Tue, 21 May 2024 05:01 PM (IST)
Chandigarh School Holidays : ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਤੋਂ ਬਾਅਦ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ 22 ਮਈ ਤੋਂ 30 ਜੂਨ ਤਕ ਸਕੂਲ ਬੰਦ ਰਹਿਣਗੇ। ਮੌਸਮ ਵਿਭਾਗ ਵੱਲੋਂ ਜਾਰੀ ਹੀਟਵੇਵ ਅਲਰਟ ਤੋਂ ਬਾਅਦ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਇਹ ਫੈਸਲਾ ਲਿਆ ਹੈ।