Transfers : ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਪਨਸੀਡ ਦੇ ਮੈਨੇਜਿੰਗ ਡਾਇਰੈਕਟਰ ਨਿਯੁਕਤ, ਪੜ੍ਹੋ ਪੂਰੀ ਸੂਚੀ
ਪੰਜਾਬ ਸਰਕਾਰ ਨੇ ਅੱਜ ਜਸਵੰਤ ਸਿੰਘ ਨੂੰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਹੁਦੇ ਤੋਂ ਬਦਲ ਕੇ ਮੈਨੇਜਿੰਗ ਡਾਇਰੈਕਟਰ (ਪਨਸੀਡ )ਲਗਾਇਆ ਹੈ। ਜਦਕਿ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਗੁਰਜੀਤ ਸਿੰਘ ਬਰਾੜ ਨੂੰ ਅਗਲੇ ਹੁਕਮਾਂ ਤੱਕ ਡਾਇਰੈਕਟਰ ਖੇਤੀਬਾੜੀ ਦਾ ਚਾਰਜ ਦਿੱਤਾ ਗਿਆ ਹੈ।
Publish Date: Mon, 02 Feb 2026 09:20 PM (IST)
Updated Date: Mon, 02 Feb 2026 09:27 PM (IST)
ਪੰਜਾਬੀ ਜਾਗਰਣ ਬਿਊਰੋ ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਜਸਵੰਤ ਸਿੰਘ ਨੂੰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਹੁਦੇ ਤੋਂ ਬਦਲ ਕੇ ਮੈਨੇਜਿੰਗ ਡਾਇਰੈਕਟਰ (ਪਨਸੀਡ )ਲਗਾਇਆ ਹੈ। ਜਦਕਿ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਗੁਰਜੀਤ ਸਿੰਘ ਬਰਾੜ ਨੂੰ ਅਗਲੇ ਹੁਕਮਾਂ ਤੱਕ ਡਾਇਰੈਕਟਰ ਖੇਤੀਬਾੜੀ ਦਾ ਚਾਰਜ ਦਿੱਤਾ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨੇ ਹੁਕਮ ਜਾਰੀ ਕੀਤੇ ਹਨ।