ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਤੁਰੰਭ ਪ੍ਰਭਾਵ ਅਧੀਨ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਤਾਇਨਾਤੀਆਂ ਤੇ ਤਬਾਦਲੇ ਕੀਤੇ ਗਏ ਹਨ। ਇਹ ਅਧਿਕਾਰੀਆਂ ਨੂੰ ਤੁਰੰਤ ਹੀ ਮੁ੍ੱਖ ਸਕੱਤਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਆਪਣੇ ਸਟੇਸ਼ਨਾਂ ਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ।
Publish Date: Tue, 10 Mar 2026 07:01 PM (IST)
Updated Date: Tue, 10 Mar 2026 07:23 PM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ : ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਤੁਰੰਭ ਪ੍ਰਭਾਵ ਅਧੀਨ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਤਾਇਨਾਤੀਆਂ ਤੇ ਤਬਾਦਲੇ ਕੀਤੇ ਗਏ ਹਨ। ਇਹ ਅਧਿਕਾਰੀਆਂ ਨੂੰ ਤੁਰੰਤ ਹੀ ਮੁ੍ੱਖ ਸਕੱਤਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਆਪਣੇ ਸਟੇਸ਼ਨਾਂ ਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਵਿਭਾਗ ਵੱਲੋਂ ਤਬਦੀਲ ਤੇ ਨਵੇਂ ਤਾਇਨਾਤ ਕੀਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸੂਚੀ