ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਦਾਖਲੇ ਆਰੰਭ
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿੱਚ ਨਵੇਂ ਸੈਸ਼ਨ ਲਈ ਦਾਖਲੇ ਖੁੱਲੇ੍-ਚੇਅਰਮੈਨ ਵਾਸੂ ਸ਼ਰਮਾ
Publish Date: Thu, 15 Jan 2026 03:32 PM (IST)
Updated Date: Fri, 16 Jan 2026 04:00 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਗਰਾਈ ਦੇ ਕੋਲ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿੱਚ ਨਵੇਂ ਸੈਸ਼ਨ ਲਈ ਦਾਖਲੇ ਖੁੱਲੇ੍ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕੈਡਮਿਕ ਡਾਇਰੈਕਟਰ ਵਿਨੋਦ ਵਰਮਾਂ ਤੇ ਪਿ੍ਸੀਪਲ ਨੀਲਮ ਵਰਮਾ ਨੇ ਦੱਸਿਆ ਕਿ ਪ੍ਰੀ ਨਰਸਰੀ ਤੋਂ ਊੱਚੀਆ ਕਲਾਸਾਂ ਤੱਕ ਬੱਚਿਆ ਲਈ ਸੁਰੱਖਿਅਤ ਅਤੇ ਆਧੁਨਿਕ ਸਹੂਲਤਾਂ ਨਾਲ ਪੜ੍ਹਾਈ ਅਤੇ ਖੇਡਾਂ ਦੀ ਸੁਵਿਧਾ ਉਪਲਬਧ ਹੈ। ਤਜੁਰਬੇਕਾਰ ਅਧਿਆਪਕੰ ਦੀ ਟੀਮ, ਡਿਜੀਟਲ ਕਲਾਸ ਰੂਮ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆ ਰਾਹੀਂ ਬੱਚਿਆ ਨੂੰ ਉੱਚ ਮਿਆਰੀ ਸਿੱਖਿਆ ਮੁੱਹਈਆ ਕਰਵਾਈ ਜਾਂਦੀ ਹੈ। ਸੀਮਿਤ ਸੀਟਾ ਨਾਲ ਆਪਣੇ ਬੱਚਿਆ ਦੇ ਸੁਨਿਹਰੇ ਭਵਿੱਖ ਲਈ ਸਮੇਂ ਸਿਰ ਦਾਖਲਾ ਕਰਵਾਇਆ ਜਾਵੇ।