- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਵਾਰਦਾਤ ਤੋਂ ਬਾਅਦ ਆਸ-ਪਾਸ ਦੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਮੁਤਾਬਕ ਜਲਦ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ ਫ਼ਰੀਦਕੋਟ: ਫ਼ਰੀਦਕੋਟ ਦੇ ਜਿਤੇਂਦਰ ਚੌਕ ਨਜ਼ਦੀਕ ਸੋਢੀਆਂ ਵਾਲੀ ਗਲੀ 'ਚ ਇਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਅਣਪਛਾਤੇ ਵਿਅਕਤੀ ਵੱਲੋਂ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮਹਿਲਾ ਇਸੇ ਇਲਾਕੇ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।