- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਲਛਮਣ ਭਗਤੂਆਣਾ ਅਤੇ ਨਾਇਬ ਭਗਤੂਆਣਾ ਨਾਲ ਦੁੱਖ ਦਾ ਪ੍ਰਗਟਾਵਾ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਕਮੇਟੀ ਮੈਂਬਰ ਨਾਇਬ ਸਿੰਘ ਭਗਤੂਆਣਾ ਦੇ ਵੱਡੇ ਭਰਾ, ਰਵਿੰਦਰ ਸ਼ਰਮਾ ਤੇ ਅਮਨਪ੍ਰੀਤ ਸ਼ਰਮਾ ਦੇ ਸਤਿਕਾਰਯੋਗ ਪਿਤਾ, ਕੈਨੇਡਾ ਨਿਵਾਸੀ ਲਵਪ੍ਰੀਤ ਸ਼ਰਮਾ ‘ਲਵੀ’ ਤੇ ਫੌਜੀ ਰਮਨਪ੍ਰੀਤ ਸ਼ਰਮਾ ਦੇ ਤਾਇਆ, ਅਰੁਨ ਸ਼ਰਮਾ ਦੇ ਦਾਦਾ ਅਤੇ ਨਗਰ ਕੌਂਸਲਰ ਜੈਤੋ ਦਿਲਬਾਗ ਸ਼ਰਮਾ ‘ਬਾਗੀ’ ਦੇ ਮਾਮਾ ਜੀ ਸਵ. ਭੀਮ ਸੈਨ ਸ਼ਰਮਾ (ਸਾਬਕਾ ਪੰਚਾਇਤ ਮੈਂਬਰ), ਪੁੱਤਰ ਸਵ. ਸੋਮ ਪ੍ਰਕਾਸ਼ ਸ਼ਰਮਾ ਵਾਸੀ ਪਿੰਡ ਰਾਮਗੜ੍ਹ (ਭਗਤੂਆਣਾ) ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 19 ਜੂਨ, ਦਿਨ ਸ਼ੁੱਕਰਵਾਰ ਨੂੰ ਡੇਰਾ ਬਾਬਾ ਭਾਈ ਭਗਤੂ ਜੀ ਪਿੰਡ ਰਾਮਗੜ੍ਹ (ਭਗਤੂਆਣਾ), ਜ਼ਿਲ੍ਹਾ ਫ਼ਰੀਦਕੋਟ ਵਿਖੇ ਬਾਅਦ ਦੁਪਹਿਰ 12.00 ਵਜੇ ਤੋਂ 1.00 ਵਜੇ ਤੱਕ ਹੋਵੇਗੀ। ਇਸ ਮੌਕੇ ਡੇਰਾ ਬਾਬਾ ਭਾਈ ਭਗਤੂ ਭਗਤੂਆਣਾ ਦੇ ਮੁੱਖ ਸੰਚਾਲਕ ਬਾਬਾ ਸੱਤ ਮੁਨੀ, ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਵਿਧਾਇਕ ਇੰਜੀਨੀਅਰ ਅਮੋਲਕ ਸਿੰਘ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ, ਸੀਨੀਅਰ ਕਾਂਗਰਸੀ ਆਗੂ ਸੂਰਜ ਭਰਦਵਾਜ, ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ, ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਸੰਦੀਪ ਸਿੰਘ ਬਰਾੜ ਨੰਬਰਦਾਰ ਰੋੜੀਕਪੂਰਾ, ‘ਆਪ’ ਸ਼ੋਸ਼ਲ ਮੀਡੀਆ ਬਲਾਕ ਜੈਤੋ ਦੇ ਪ੍ਰਧਾਨ ਲੱਬੀ ਧਾਲੀਵਾਲ ਵਾੜਾ ਭਾਈਕਾ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’ ਰੋੜੀਕਪੂਰਾ, ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ, ਪੀ.ਏ ਕੁਲਦੀਪ ਸਿੰਘ ਦਲ ਸਿੰਘ ਵਾਲਾ ਅਤੇ ‘ਆਪ’ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਨੇ ਸਮੂਹ ਸ਼ਰਮਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।