ਸਟਾਫ ਰਿਪੋਰਟਰ, ਕੋਟਕਪੂਰਾ : ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ, ਐਡਵੋਕੇਟ ਅਨੁਪ੍ਰਤਾਪ ਸਿੰਘ ਬਰਾੜ(ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ) ਦੀ ਅਗਵਾਹੀ ਹੇਠ ਪਿੰਡ ਚੰਦਬਾਜਾ ਤੋਂ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਦੋ ਦਰਜਨ ਪਰਿਵਾਰਾਂ ਨੇ ਸ਼ੋ੍ਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ। ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿਚ ਮੰਦਰ ਸਿੰਘ, ਦਰਸ਼ਨ ਸਿੰਘ, ਸੁਖਮੰਦਰ ਸਿੰਘ, ਟੇਕ ਸਿੰਘ, ਬਾਬੂ ਸਿੰਘ, ਬੂਟਾ ਸਿੰਘ, ਬਲਵੀਰ ਸਿੰਘ, ਜਗਸੀਰ ਸਿੰਘ, ਸਰਬਜੀਤ ਸਿੰਘ, ਨਰਿੰਦਰ ਸਿੰਘ, ਕਰਮਜੀਤ ਕੌਰ, ਭਜਨ ਕੌਰ, ਕੁਲਵੰਤ ਕੌਰ, ਮਨਜੀਤ ਕੌਰ, ਕੁਲਦੀਪ ਕੌਰ, ਹਰਜੀਤ ਕੌਰ, ਸੁਰਿੰਦਰ ਕੌਰ, ਰਾਜਾ ਸਿੰਘ, ਸਰਬਜੀਤ ਸਿੰਘ ਧਾਰੀਵਾਲ, ਜਗਮੋਹਨ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ, ਸਤਬੀਰ ਸਿੰਘ ਬਰਾੜ, ਬਿਦੰਰ ਸਿੰਘ, ਗੁਲਾਬ ਸਿੰਘ, ਨਿਰਮਲ ਸਿੰਘ, ਬਲਵੰਤ ਸਿੰਘ ਆਦਿ ਨੂੰ ਮਨਤਾਰ ਸਿੰਘ ਬਰਾੜ ਨੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸਾਰਿਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਕੁਲਤਾਰ ਸਿੰਘ ਬਰਾੜ, ਜਸਪਾਲ ਸਿੰਘ ਮੌੜ, ਮੋਹਨ ਸਿੰਘ ਮੱਤਾ, ਗੁਰਮੁੱਖ ਸਿੰਘ, ਸਬੁਰਿੰਦਰ ਸਿੰਘ, ਰਛਪਾਲ ਸਿੰਘ, ਜਗਸੀਰ ਸਿੰਘ ਤੇ ਿਛੰਦਰ ਸਿੰਘ ਮੈਂਬਰ ਮੌਜੂਦ ਸਨ।