-
ਆਕਸਬਿ੍ਜ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਆਕਸਬਿ੍ਜ ਵਰਲਡ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਹੁੰਚਣ ਵਾਲੇ ਵਿਦਿਆਰਥੀਆਂ ਵੱਲੋਂ ਮੈਨੇਜਮੈਂਟ ਕਮੇਟੀ, ਮੁੱਖ ਮਹਿਮਾਨ ਪਿ੍ਰੰਸੀਪਲ ਮੈਡਮ ਸਮੀਨਾ ਖੁਰਾਣਾ, ਵਾਈਸ ਪਿ੍ਰੰਸੀਪਲ ਮੈਡਮ ਸਪਨਾ ਬਜਾਜ, ਸੀਨੀਅਰ ਵਿਭਾਗ ਦੇ ...
Punjab56 mins ago -
ਪੰਜਾਬ ਪੈਨਸਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
ਪੰਜਾਬ ਪੈਨਸਨਰਜ਼ ਐਸੋਸੀਏਸ਼ਨ ਜੈਤੋ ਦੀ ਮੀਟਿੰਗ ਪੈਨਸ਼ਨਰ ਭਵਨ ਜੈਤੋ ਵਿਖੇ ਪ੍ਰਕਾਸ਼ ਸਿੰਘ ਜੈਤੋ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਬੁਲਾਰਿਆਂ ਨੇ ਆਪਣੇ ਵਿਚਾਰ ਰੱਖੇ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪੇ੍ਰਿਆ।
Punjab1 hour ago -
ਸ਼ਿਵਾਲਿਕ ਪਬਲਿਕ ਸਕੂਲ 'ਚ ਪਰਵਰਿਸ਼ ਪ੍ਰਰੋਗਰਾਮ ਕਰਵਾਇਆ
ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਰੋਡ ਜੈਤੋ ਵਿਖੇ ਪਰਵਰਿਸ਼ ਪੋ੍ਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਪਿ੍ਰੰਸੀਪਲ ਨਿਖਿਲ ਗਾਂਧੀ ਤੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ਗੋਰੀਆ, ਡਾਇਰੈਕਟਰ ਦੀਪੀ ਗਰਗ, ਪ੍ਰਧਾਨ ਚਰਨਦਾਸ ਮਿੱਤਲ, ਮੀਤ ਪ...
Punjab1 hour ago -
ਖੇਤੀਬਾੜੀ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਕੱਿਢਆ ਡਰਾਅ
ਪੰਜਾਬ ਰਾਜ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਹਾਜ਼ਰੀ ਵਿਚ ਕੰਪਿਊਟਰਾਈਜ਼ਡ ਰੈਂ...
Punjab1 hour ago -
ਡੇਅਰੀ ਕਿਸਾਨ ਕੁਸ਼ਲ ਡੇਅਰੀ ਮੈਨੇਜਰ ਬਣਨ : ਬਰਾੜ
ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁ...
Punjab1 hour ago -
ਡਿੱਗਿਆ ਪਰਸ ਮੋੜ ਕੇ ਦਿਖਾਈ ਇਮਾਨਦਾਰੀ
ਇਮਾਨਦਾਰ ਲੋਕਾਂ ਕਾਰਨ ਹੀ ਦੁਨੀਆਂ ਚੱਲ ਰਹੀ ਹੈ ਤੇ ਬਹੁਤ ਸਾਰੇ ਲੋਕ ਭਾਂਵੇ ਗਰੀਬ ਹੁੰਦੇ ਹਨ ਉਹ ਬੇਗਾਨੀ ਰਕਮ ਦੇਖ ਕੇ ਬੇਈਮਾਨ ਨਹੀਂ ਹੁੰਦੇ।ਅਜਿਹਾ ਹੀ ਇੱਕ ਇਮਾਨਦਾਰ ਮਜਦੂਰ ਵੀ ਮਿਲਿਆ ਜਿਸ ਨੇ 10 ਹਜਾਰ ਰੁਪਏ ਤੇ ਕੀਮਤੀ ਸਮਾਨ ਅਸਲ ਮਾਲਕ ਦੇ ਸਪੁਰਦ ਕਰ ਦਿੱਤਾ।
Punjab1 hour ago -
ਭੇਟਾਂ ਰਾਹੀਂ ਸ਼ਰਧਾਲੂਆਂ ਦਾ ਮੋਹਿਆ ਮਨ
ਜੈ ਮਹਾਮਾਈ ਦੁਰਗਾ ਮੰਦਰ ਸਾਦਿਕ ਵਿਖੇ ਹਰ ਮੰਗਲਵਾਰ ਨੂੰ ਲਾਏ ਜਾਂਦੇ ਲੰਗਰ ਮੌਕੇ ਮਾਤਾ ਦੇ ਭਗਤ ਗਾਇਕ ਬਲਦੇਵ ਲਹਿਰੀ ਨੇ ਆਪਣੀਆਂ ਭੇਂਟਾਂ ਰਾਹੀਂ ਹਾਜ਼ਰੀ ਲਗਵਾਈ। ਬੀਬੀਆਂ ਵੱਲੋਂ ਪਹਿਲਾਂ ਕੀਰਤਨ ਕੀਤਾ ਗਿਆ ਤੇ ਆਰਤੀ ਤੋਂ ਬਾਅਦ ਬਲਦੇਵ ਲਹਿਰੀ ਨੇ ਸੁੰਦਰ ਭੇਟ 'ਇਕ ਲਾਲ ਨੂੰ ਦੇਦੇ...
Punjab1 hour ago -
ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਟੂਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਮਨਪ੍ਰਰੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਦੀ ਯੋਗ ਸਰਪ੍ਰਸਤੀ ਅਤੇ ਪਿ੍ਰੰਸੀਪਲ ਮਨਜੀਤ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ 9ਵੀਂ ਤੋਂ 12ਵੀਂ ਜ...
Punjab1 hour ago -
ਸਪੀਕਰ ਵੱਲੋਂ ਸਕੂਲ ਨੂੰ ਰਾਸ਼ੀ ਭੇਟ
ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਪ੍ਰਰਾਇਮਰੀ ਸਕੂਲ ਸਿੱਖਾਂਵਾਲਾ ਨੂੰ ਇਕ ਲੱਖ ਰੁਪਏ ਦਾ ਚੈੱਕ ਸਕੂਲ ਦੇ ਵਿਕਾਸ ਕਾਰਜਾਂ ਲਈ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ 'ਚ ਲਗਾਤਾਰ ਆਮ ਲੋਕਾਂ ਦੀ...
Punjab1 hour ago -
ਡੋਡ ਦੇ ਸਰਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀ-ਵਿਦਿਆਰਥਣਾਂ ਸਨਮਾਨਿਤ
ਪਿੰਡ ਡੋਡ ਦੇ ਜੰਮਪਲ ਸੇਵਾਮੁਕਤ ਮੁੱਖ ਅਧਿਆਪਕ ਸਵ. ਅਜੈਬ ਸਿੰਘ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵੱਲੋਂ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਦੇ ਹੋਣਹਾਰ ਬੱਚਿਆਂ ਦੇ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਸਵ. ਅਜੈਬ ਸਿੰਘ ਦੀ...
Punjab2 hours ago -
ਬਹਿਬਲ ਮੋਰਚੇ ਨੇ ਜੀਦਾ ਟੋਲ ਪਲਾਜ਼ਾ ਕੀਤਾ ਫੀਸ ਮੁਕਤ, ਬੇਅਦਬੀ ਦੇ ਇਨਸਾਫ ਲਈ ਧਰਨਾ ਜਾਰੀ
ਸੁਖਰਾਜ ਸਿੰਘ ਨਿਆਮੀਵਾਲਾ ਨੇ ਦੱਸਿਆ ਕਿ ਉਹਨਾਂ ਦੀ ਮਨਸ਼ਾ ਕਿਸੇ ਵੀ ਵਾਹਨ ਚਾਲਕ, ਰਾਹਗੀਰ, ਦੁਕਾਨਦਾਰ ਜਾਂ ਆਮ ਲੋਕਾਂ ਨੂੰ ਪਰੇਸ਼ਾਨ ਕਰਨ ਦੀ ਨਹੀਂ, ਬਲਕਿ ਉਹ ਬੇਅਦਬੀ ਕਾਂਡ ਦੇ ਇਨਸਾਫ ਲਈ ਸਮੂਹ ਸੰਗਤਾਂ ਦੇ ਸਹਿਯੋਗ ਦੀ ਮੰਗ ਕਰ ਰਹੇ ਹਨ।
Punjab18 hours ago -
Faridkot News : ਫਰੀਦਕੋਟ ਦੀ ਕੇਂਦਰੀ ਜੇਲ੍ਹ ’ਚੋਂ 14 ਮੋਬਾਈਲ ਤੇ 3 ਚਾਰਜਰ ਬਰਾਮਦ, ਕੇਸ ਦਰਜ
ਜੇਲ੍ਹਾਂ ’ਚੋਂ ਕੈਦੀਆਂ ਤੇ ਹਵਾਲਾਤੀਆਂ ਤੋਂ ਮੋਬਾਈਲ ਫੋਨ, ਨਸ਼ੀਲੇ ਪਦਾਰਥ ਜਾਂ ਹੋਰ ਇਤਰਾਜ਼ਯੋਗ ਵਸਤਾਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਨੇ ਚੈਕਿੰਗ ਦੌਰਾਨ ਗੈਂਗਸਟਰ ਮੋਨੂੰ ਡਾਗਰ ਸਮੇਤ ਚਾਰ ਹਵਾਲਾਤੀਆਂ ਤੇ ਦੋ ਕੈਦੀਆਂ ਤੋਂ 6 ਟੱਚ ਸਕਰ...
Punjab18 hours ago -
105 ਗ੍ਰਾਮ ਹੈਰੋਇਨ ਸਮੇਤ 2 ਕਾਬੂ
ਰਾਜਪਾਲ ਸਿੰਘ ਸੰਧੂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਵਿਅਕਤੀਆਂ ਨੂੰ 105 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ...
Punjab1 day ago -
ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਿਲੰਕ ਕਰਨ ਸਬੰਧੀ ਸਪੈਸ਼ਲ ਕੈਂਪ 12 ਨੂੰ- ਬਲਜੀਤ ਕੌਰ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਿਲੰਕ ਕਰਨ ਦਾ ਕੰਮ ਚੱਲ ਰਿਹਾ ਹੈ। ਜਿਸ ਤਹਿਤ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਿਲੰਕ ਕਰਨ ਸਬੰਧੀ ਵਿਧਾਨ ਸਭਾ ਹਲਕਾ 087 ਫਰੀਦਕੋਟ ਅਧੀਨ ਆਉਂਦੇ 185 ਬੂਥਾਂ ਤੇ ਮਿਤੀ 12 ਫਰਵਰੀ
Punjab1 day ago -
ਫਰੀਦਕੋਟ ਜ਼ਿਲ੍ਹੇ 'ਚ 11 ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਤੇ ਸੈਸ਼ਨ ਜੱਜ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 11 ਫਰਵਰੀ ਨੂੰ ਕੌਮੀ ਲੋਕ ਅਦਾਲਤ...
Punjab1 day ago -
ਪਾੜਿ੍ਹਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪੇ੍ਰਿਤ
ਸਵਲ ਸਰਜਨ ਫਰੀਦਕੋਟ ਡਾ.ਨਰੇਸ਼ ਕੁਮਾਰ ਬਠਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਐÎÎੱਮਓ ਡਾ. ਰਾਜੀਵ ਭੰਡਾਰੀ ਦੀ ਅਗਵਾਈ ਹੇਠ ਬਲਾਕ ਨੋਡਲ ਅਫਸਰ ਤੰਬਾਕੂ ਕੰਟਰੋਲ ਸੈੱਲ ਬੀਈਈ ਡਾ.ਪ੍ਰਭਦੀਪ ਸਿੰਘ ਚਾਵਲਾ, ਸੀਐÎÎੱਚਓ ਬਲਜੀਤ ਕੌਰ ਅਤੇ ਮਲਟੀਪਰਪਜ਼ ਹੈਲਥ ਵਰਕਰ ਨੇ ਸਰਕਾਰੀ ਸੀਨੀਅਰ ਸੈਕੰਡਰੀ
Punjab1 day ago -
ਬਲਵੀਰ ਕੌਰ ਜੀ ਦੀ ਯਾਦ 'ਚ ਸਕੂਲ ਨੂੰ 25 ਹਜ਼ਾਰ ਰੁਪਏ ਦੀ ਰਾਸ਼ੀ ਭੇਟ
ਪਰਿਵਾਰਕ ਮੈਂਬਰਾਂ ਵੱਲੋਂ ਸਾਰੇ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਇਸੇ ਸਕੂਲ ਤੋਂ ਪੜ੍ਹੇ ਹੋਣ ਕਾਰਨ ਆਪਣੀਆਂ ਪੁਰਾਣੀਆਂ ਯਾਦਾਂ ਵਿਦਿਆਰਥੀਆਂ ਅਤੇ ਸਟਾਫ ਨਾਲ ਸਾਂਝੀਆਂ ਕੀਤੀਆਂ ਗਈਆਂ।
Punjab1 day ago -
ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਭਜਨ ਸੰਕੀਰਤਨ ਦੇ ਪੋ੍ਗਰਾਮ ਕਰਵਾਏ
ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਕੋਟਕਪੂਰਾ ਦੇ ਵੱਖ-ਵੱਖ ਮੁੱਖ ਸਥਾਨਾਂ 'ਤੇ ਭਜਨ ਸੰਕੀਰਤਨ ਦੇ ਪੋ੍ਗਰਾਮ ਕਰਵਾਏ ਗਏ। ਜਿਸ ਵਿਚ ਸੰਸਥਾ ਦੀਆਂ ਸਾਧਵੀਆਂ ਭੈਣਾਂ ਵੱਲੋਂ ਪਹੁੰਚੀਆਂ ਸੰਗਤਾਂ ਨੂੰ 11 ਫਰਵਰੀ ਨੂੰ ਹੋਣ ਵਾਲੀ ਮੰਗਲ ਕਲਸ਼ ਯਾਤਰਾ ਦਾ ਸੰਦੇਸ਼ ਦਿੱਤਾ ਗਿਆ।
Punjab1 day ago -
ਕੋਟਕਪੂਰਾ ਤੇ 25 ਪਿੰਡਾਂ ਦੀਆਂ 225 ਵਿਧਵਾ ਅੌਰਤਾਂ ਦੇ ਘਰਾਂ 'ਚ ਰਾਸ਼ਨ ਪਹੁੰਚਾਇਆ
ਸੇਵੀ ਸੰਸਥਾ ਨਿਸ਼ਕਾਮ ਸੇਵਾ ਸੰਮਤੀ ਜੋ ਕਿ ਪਿਛਲੇ 20 ਸਾਲਾਂ ਤੋਂ ਲਗਾਤਾਰ ਵਿਧਵਾ ਤੇ ਬੇ ਸਹਾਰਾ ਅੌਰਤਾਂ ਨੂੰ ਹਰ ਮਹੀਨੇ ਰਸੋਈ ਦੀ ਜ਼ਰੂਰਤ ਦਾ ਸਮਾਨ ਵੰਡਕੇ ਉਨ੍ਹਾਂ ਲਈ ਵਰਦਾਨ ਸਿੱਧ ਹੋਈ ਹੈ।
Punjab1 day ago -
ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਲੋਕਾਂ ਦਾ ਕੱਿਢਆ ਕਚੂੰਮਰ : ਕਾਂਗਂਰਸੀ ਆਗੂ
ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅਥਾਹ ਵਾਧਾ ਕਰ ਕੇ ਹਰ ਵਰਗ ਦਾ ਕਚੂੰਮਰ ਕੱਿਢਆ। ਸਰਕਾਰ ਨੇ 90 ਪੈਸੇ ਵੈਟ ਵਧਾ ਕੇ ਰਾਜ 'ਤੇ 480 ਕਰੋੜ ਦਾ ਹੋਰ ਬੋਝ ਪਾਇਆ।
Punjab1 day ago