- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਮੁਤਾਬਕ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਡਿਟੇਨ ਕਰ ਲਿਆ, ਜਦਕਿ ਕੁਝ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਹ ਕਾਰਵਾਈ ਰੈਲੀ ਤੋਂ ਪਹਿਲਾਂ ਕੀਤੀ ਗਈ ਹੈ।

ਜਾਸ, ਫਰੀਦਕੋਟ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਬੁੱਧਵਾਰ ਨੂੰ ਫਰੀਦਕੋਟ ਵਿੱਚ ਵੱਡੀ ਕਿਸਾਨ ਰੈਲੀ ਕਰਵਾਈ ਜਾਣੀ ਸੀ। ਰੈਲੀ ਤੋਂ ਪਹਿਲਾਂ ਹੀ ਅੱਜ ਤੜਕੇ ਪੁਲਿਸ ਵਿਭਾਗ ਵੱਲੋਂ ਕਿਸਾਨ ਯੂਨੀਅਨ ਦੇ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਾਊਸ ਅਰੈਸਟ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਡਿਟੇਨ ਕਰ ਲਿਆ, ਜਦਕਿ ਕੁਝ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਹ ਕਾਰਵਾਈ ਰੈਲੀ ਤੋਂ ਪਹਿਲਾਂ ਕੀਤੀ ਗਈ ਹੈ।