
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰ ਦੀ ਪ੍ਰੀਖਿਆ 'ਚ ਕਥਿਤ ਤੌਰ ’ਤੇ ਅੰਤਰਰਾਜੀ ਗਰੋਹ ਰਾਹੀਂ ਨਕਲ ਕਰਵਾਉਣ ਦੇ ਮਾਮਲੇ 'ਚ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ 26 ਵਿਦਿਆਰਥੀਆਂ ਨੂੰ ਅਦਾਲਤ ਨੇ ਤੁਰੰਤ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।

ਆਨਲਾਈਨ ਡੈਸਕ, ਫ਼ਰੀਦਕੋਟ : ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰ ਦੀ ਪ੍ਰੀਖਿਆ 'ਚ ਕਥਿਤ ਤੌਰ ’ਤੇ ਅੰਤਰਰਾਜੀ ਗਰੋਹ ਰਾਹੀਂ ਨਕਲ ਕਰਵਾਉਣ ਦੇ ਮਾਮਲੇ 'ਚ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ 26 ਵਿਦਿਆਰਥੀਆਂ ਨੂੰ ਅਦਾਲਤ ਨੇ ਤੁਰੰਤ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।