195 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ
195 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ
Publish Date: Sun, 15 Mar 2026 05:34 PM (IST)
Updated Date: Sun, 15 Mar 2026 05:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਇਕ ਵਿਅਕਤੀ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਸਥਾਨਕ ਨਵੀਂ ਤਹਿਸੀਲ ਨਜ਼ਦੀਕ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੇ ਕਬਜ਼ਾ ’ਚੋਂ 195 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਵਾਸੀ ਵਾਸੀ ਖੰਨਾ ਵਜੋਂ ਹੋਈ ਹੈ।