ਨਸ਼ੇ ਦਾ ਸੇਵਨ ਕਰਨ ਦੇ ਦੋਸ਼ ’ਚ 2 ਗ੍ਰਿਫ਼ਤਾਰ
ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ
Publish Date: Sat, 24 Jan 2026 04:30 PM (IST)
Updated Date: Sat, 24 Jan 2026 04:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਨੇ ਨਸ਼ਾ ਕਰ ਕੇ ਘੁੰਮ ਰਹੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਕੀਤੇ ਹਨ। ਜਾਣਕਾਰੀ ਮੁਤਾਬਿਕ ਬਸੀ ਪਠਾਣਾਂ ਪੁਲਿਸ ਨੇ ਰਾਜਵੀਰ, ਸਰਹਿੰਦ ਪੁਲਿਸ ਨੇ ਜਤਿੰਦਰ ਕੁਮਾਰ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ।