2 ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
2 ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
Publish Date: Tue, 24 Feb 2026 05:26 PM (IST)
Updated Date: Tue, 24 Feb 2026 05:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਦੌਰਾਨ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਖੇੜੀ ਨੌਧ ਸਿੰਘ ਪੁਲਿਸ ਨੇ ਮਨਜੀਤ ਸਿੰਘ ਤੇ ਬਡਾਲੀ ਆਲਾ ਸਿੰਘ ਪੁਲਿਸ ਨੇ ਪ੍ਰੀਤਮ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਉਪਰੋਕਤ ਸਬੰਧੀ ਵੱਖ-ਵੱਖ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।