4 ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
4 ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Thu, 29 Jan 2026 05:29 PM (IST)
Updated Date: Thu, 29 Jan 2026 05:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਵੱਲੋਂ ਸ਼ੱਕ ਦੇ ਆਧਾਰ ’ਤੇ ਫੜੇ 4 ਵਿਅਕਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ ਹਨ ਜਿਨ੍ਹਾਂ ਵਿਚ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਫੜਿਆ ਗੁਰਸੇਵਕ ਸਿੰਘ, ਅਮਲੋਹ ਪੁਲਿਸ ਵੱਲੋਂ ਸਰਵਨ ਕੁਮਾਰ, ਖੇੜੀ ਨੌਧ ਸਿੰਘ ਪੁਲਿਸ ਵੱਲੋਂ ਜਗਦੀਪ ਸਿੰਘ ਤੇ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਾਬੂ ਕੀਤਾ ਧੀਰਜ ਕੁਮਾਰ ਸ਼ਾਮਿਲ ਹਨ। ਪੁਲਿਸ ਵੱਲੋਂ ਉਕਤ ਵਿਅਕਤੀਆਂ ਖਿਲਾਫ ਵੱਖ-ਵੱਖ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।