4 ਜਣਿਆ ਦੇ ਡੋਪ ਟੈਸਟ ਪਾਜ਼ੇਟਿਵ ਆਇਆ
4 ਜਣਿਆ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Sun, 08 Mar 2026 07:00 PM (IST)
Updated Date: Sun, 08 Mar 2026 07:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਥਾਨਕ ਪੁਲਿਸ ਨੇ ਤਰਨਜੀਤ ਸਿੰਘ, ਬਡਾਲੀ ਆਲਾ ਸਿੰਘ ਪੁਲਿਸ ਨੇ ਗੋਲਡੀ, ਖਮਾਣੋਂ ਪੁਲਿਸ ਨੇ ਰਾਜ ਕੁਮਾਰ ਤੇ ਅਮਲੋਹ ਪੁਲਿਸ ਨੇ ਗੁਰਪ੍ਰੀਤ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਉਕਤਾਨ ਖ਼ਿਲਾਫ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।