5 ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
5 ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
Publish Date: Fri, 06 Mar 2026 04:44 PM (IST)
Updated Date: Fri, 06 Mar 2026 04:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਵੱਲੋਂ ਨਸ਼ੇ ਦੇ ਸ਼ੱਕ ਵਿਚ ਫੜੇ ਗਏ 5 ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ ਜਿਨ੍ਹਾਂ ਵਿਚ ਬਲਵੀਰ ਸਿੰਘ, ਲਵਪ੍ਰੀਤ ਸਿੰਘ, ਸੁਖਮਨੀ ਸਿੰਘ, ਉੱਤਮ ਕੁਮਾਰ ਤੇ ਮਨਪ੍ਰੀਤ ਸਿੰਘ ਸ਼ਾਮਲ ਹਨ। ਪੁਲਿਸ ਟੀਮਾਂ ਵੱਲੋਂ ਉਕਤ ਵਿਅਕਤੀਆਂ ਖ਼ਿਲਾਫ਼ ਸਰਹਿੰਦ, ਬਡਾਲੀ ਆਲਾ ਸਿੰਘ, ਅਮਲੋਹ ਤੇ ਖਮਾਣੋਂ ਥਾਣੇ ਵਿਚ ਵੱਖ ਵੱਖ ਕੇਸ ਦਰਜ ਕੀਤੇ ਗਏ ਹਨ।