ਨਸ਼ਾ ਵਿਰੋਧੀ ਮੁਹਿੰਮ ਦੌਰਾਨ 6 ਗ੍ਰਾਮ ਹੈਰੋਈਨ ਬਰਾਮਦ
ਨਸ਼ਾ ਵਿਰੋਧੀ ਮੁਹਿੰਮ ਦੌਰਾਨ 6 ਗ੍ਰਾਮ ਹੈਰੋਈਨ ਬਰਾਮਦ
Publish Date: Mon, 23 Feb 2026 04:35 PM (IST)
Updated Date: Mon, 23 Feb 2026 04:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੀਆਈਏ ਸਟਾਫ਼ ਸਰਹਿੰਦ ਦੀ ਟੀਮ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੌਰਾਨ 6 ਗ੍ਰਾਮ ਹੈਰੋਈਨ ਬਰਾਮਦ ਕੀਤੇ ਜਾਣ ਦੀ ਸੂਚਨਾ ਹੈ। ਸੀਆਈਏ ਸਟਾਫ਼ ਸਰਹਿੰਦ ਦੀ ਟੀਮ ਨੇ ਪੁਲ ਨਹਿਰ ਸਿੱਧਵਾਂ ਤੇ ਕੀਤੀ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਵਤਨ ਵੀਰ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਤੋਂ 6 ਗ੍ਰਾਮ ਹੈਰੋਈਨ ਬਰਾਮਦ ਹੋਈ। ਪੁਲਿਸ ਥਾਣਾ ਸਰਹੰਦ ਵਿਖੇ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।